skinny.

Latest / Radio Haanji Podcast

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ: ਇਤਿਹਾਸ ਅਤੇ ਮਹੱਤਤਾ - Didar Singh

ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਪਾਵਨ ਸੰਦੇਸ਼ ਦੇਣ ਵਾਲੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਇਕਲੌਤੇ ਅਜਿਹੇ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਜੁਗੋ-ਜੁਗ ਅਟੱਲ ਗੁਰੂ ਦਾ ਰੁਤਬਾ ਹਾਸਲ ਹੈ। ਸਿੱਖ ਪੰਥ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਪ੍ਰਕਾਸ਼ ਦਿਹਾੜੇ, ਗੁਰਿਆਈ ਦਿਵਸ ਅਤੇ ਜੋਤੀ-ਜੋਤਿ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਇਸੇ ਤਰ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸਬੰਧਤ ਤਿੰਨ ਪ੍ਰਮੁੱਖ ਦਿਹਾੜੇ ਖ਼ਾਸ ਅਹਿਮੀਅਤ ਰੱਖਦੇ ਹਨ:

ਪਹਿਲਾ ਪ੍ਰਕਾਸ਼ ਦਿਹਾੜਾ (ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼)

ਸੰਪੂਰਨਤਾ ਦਿਵਸ (ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਰੂਪ ਵਿੱਚ ਤਿਆਰੀ)

ਗੁਰਿਆਈ ਦਿਵਸ (ਸ਼ਬਦ ਗੁਰੂ ਨੂੰ ਗੁਰਗੱਦੀ ਸੌਂਪਣ ਦਾ ਦਿਨ)

ਆਦਿ…

The skinny

The skinny isn't ready yet — notes appear once the transcript is processed.