Latest / Audio Gurbani (Blessed Day)

HUKAMNAMA DECEMBER 10 2020
HUKAMNAMA sahib {ਪੰਨਾ 673} ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧। ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ। ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨। ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ =…
The skinny
The skinny isn't ready yet — notes appear once the transcript is processed.