Latest / Audio Gurbani (Blessed Day)

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ…
The skinny
The skinny isn't ready yet — notes appear once the transcript is processed.