skinny.

Latest / Audio Gurbani (Blessed Day)

Hukamnama Sahib May 28,2021

The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ…

The skinny

The skinny isn't ready yet — notes appear once the transcript is processed.