skinny.

Latest / Audio Gurbani (Blessed Day)

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥

ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥

ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ…

The skinny

The skinny isn't ready yet — notes appear once the transcript is processed.