skinny.

Latest / Audio Gurbani (Blessed Day)

Jan 30 | 2026 | Hukamnama Sahib | ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ…

The skinny

The skinny isn't ready yet — notes appear once the transcript is processed.