skinny.

Latest / Audio Gurbani (Blessed Day)

HUKAMNAMA SEPTEMBER 20,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ…

The skinny

The skinny isn't ready yet — notes appear once the transcript is processed.