skinny.

Latest / Audio Gurbani (Blessed Day)

Sangrand Hukamnama Sahib

The sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ…

The skinny

The skinny isn't ready yet — notes appear once the transcript is processed.