skinny.

Latest / Audio Gurbani (Blessed Day)

Jan 24,2023 Hukamnama Sahib

The daily Hukamnama sahib from Sri Darbar Sahib Amritsar including Punjabi and English translation audio ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ…

The skinny

The skinny isn't ready yet — notes appear once the transcript is processed.