skinny.

Latest / Audio Gurbani (Blessed Day)

ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥

ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ…

The skinny

The skinny isn't ready yet — notes appear once the transcript is processed.