Latest / Audio Gurbani (Blessed Day)

HUKAMNAMA JAN 8,2021
THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO HUKAMNAMA SAHIB ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ…
The skinny
The skinny isn't ready yet — notes appear once the transcript is processed.