skinny.

Latest / Audio Gurbani (Blessed Day)

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ)…

The skinny

The skinny isn't ready yet — notes appear once the transcript is processed.