skinny.

Latest / Audio Gurbani (Blessed Day)

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ…

The skinny

The skinny isn't ready yet — notes appear once the transcript is processed.