Latest / Audio Gurbani (Blessed Day)

Hukamnama November 14,2020
The daily hukamnama from Sri Darbar Sahib Amritsar including Punjabi and English audio translation  Hukamnama Sahib ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾunkਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ)…
The skinny
The skinny isn't ready yet — notes appear once the transcript is processed.