skinny.

Latest / Audio Gurbani (Blessed Day)

HUKAMNAMA SEPTEMBER 11,2020

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ…

The skinny

The skinny isn't ready yet — notes appear once the transcript is processed.