Latest / Audio Gurbani (Blessed Day)

Jan 17 | 2026 | Hukamnama Sahib | ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥
ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥
ਜੈਤਸਰੀ ਮਹਲਾ ੫ ॥ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ।
ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ…
The skinny
The skinny isn't ready yet — notes appear once the transcript is processed.