skinny.

Latest / Audio Gurbani (Blessed Day)

December 10,2021 hukamnama today's Hukamnama Sahib

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ…

The skinny

The skinny isn't ready yet — notes appear once the transcript is processed.