Latest / Audio Gurbani (Blessed Day)

HUKAMNAMA SAHIB Sep 24,2021
The daily HUKAMNAMA SAHIB from Sri Darbar SAHIB Amritsar including Punjabi and English translation AUDIO ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ…
The skinny
The skinny isn't ready yet — notes appear once the transcript is processed.