skinny.

Latest / Audio Gurbani (Blessed Day)

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ…

The skinny

The skinny isn't ready yet — notes appear once the transcript is processed.