Latest / Audio Gurbani (Blessed Day)

Dec 04,2023 Hukamnama Sahib
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ!…
The skinny
The skinny isn't ready yet — notes appear once the transcript is processed.