Latest / Audio Gurbani (Blessed Day)

Feb 11,2022 Hukamnama Sahib
The Daily Hukamnama Sahib from Sri Darbar Sahib Amritsar translated by Gurjit Singh Jhampur whatsapp +15106578205 in English and Punjabi audioਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ…
The skinny
The skinny isn't ready yet — notes appear once the transcript is processed.