skinny.

Latest / Audio Gurbani (Blessed Day)

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।

ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ…

The skinny

The skinny isn't ready yet — notes appear once the transcript is processed.