Latest / Audio Gurbani (Blessed Day)

March 04,2023 Hukamnama Sahib
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ…
The skinny
The skinny isn't ready yet — notes appear once the transcript is processed.