Latest / Audio Gurbani (Blessed Day)

Dec 12 | 2025 | Hukamnama Sahib | ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
.ਵਡਹੰਸੁ ਮਹਲਾ ੩ ਮਹਲਾ ਤੀਜਾੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ…
The skinny
The skinny isn't ready yet — notes appear once the transcript is processed.