Latest / Audio Gurbani (Blessed Day)

GUJRI, FIRST MEHL: O Dear One, I am not high or low or in the middle. I am the Lord’s slave, and I seek the Lord’s Sanctuary.
ਗੂਜਰੀ ਮਹਲਾ ੧ ॥
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ…
The skinny
The skinny isn't ready yet — notes appear once the transcript is processed.