skinny.

Latest / Audio Gurbani (Blessed Day)

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚਖ਼ੁਆਰ ਹੁੰਦੀ ਹੈ। ਜਿਸ…

The skinny

The skinny isn't ready yet — notes appear once the transcript is processed.