Latest / Audio Gurbani (Blessed Day)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ…
The skinny
The skinny isn't ready yet — notes appear once the transcript is processed.