Latest / Audio Gurbani (Blessed Day)

HUKAMNAMA OCTOBER 20,2020
THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ…
The skinny
The skinny isn't ready yet — notes appear once the transcript is processed.