skinny.

Latest / Audio Gurbani (Blessed Day)

Hukamnama Sahib Sep 17,2021

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।…

The skinny

The skinny isn't ready yet — notes appear once the transcript is processed.