Latest / Daily Hukamnama in Gurmukhi

ਮੰਗਲਵਾਰ, ੬ ਸਾਵਣ (ਸੰਮਤ ੫੫੮ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ Hukamnama from SikhNet.com
The skinny
The skinny isn't ready yet — notes appear once the transcript is processed.