Latest / Audio Gurbani (Blessed Day)

Hukamnama Sahib July 5,2021
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ…
The skinny
The skinny isn't ready yet — notes appear once the transcript is processed.