skinny.

Latest / Daily Hukamnama in Gurmukhi

ਸ਼ਨਿਚਰਵਾਰ, ੩੧ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥ Hukamnama from SikhNet.com

No listen links yet.

The skinny

The skinny isn't ready yet — notes appear once the transcript is processed.