skinny.

Latest / Daily Hukamnama in Gurmukhi

ਬੁੱਧਵਾਰ, ੨੮ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ…

The skinny

The skinny isn't ready yet — notes appear once the transcript is processed.