skinny.

Latest / Audio Gurbani (Blessed Day)

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ ਗੂਜਰੀ ਮਹਲਾ ੫ ॥ ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ…

The skinny

The skinny isn't ready yet — notes appear once the transcript is processed.