Latest / Audio Gurbani (Blessed Day)

ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥
ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ…
The skinny
The skinny isn't ready yet — notes appear once the transcript is processed.