Latest / Audio Gurbani (Blessed Day)

ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥
ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਮਤਿ ਲੈ…
The skinny
The skinny isn't ready yet — notes appear once the transcript is processed.