Latest / Audio Gurbani (Blessed Day)

Sangrand Hukamnama Sahib
The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ…
The skinny
The skinny isn't ready yet — notes appear once the transcript is processed.