skinny.

Latest / Audio Gurbani (Blessed Day)

Poh Dee Sangrand Hukamamna Sahib

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ…

The skinny

The skinny isn't ready yet — notes appear once the transcript is processed.