Latest / Audio Gurbani (Blessed Day)

Nov 14,2023 Hukamnama Sahib
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ…
The skinny
The skinny isn't ready yet — notes appear once the transcript is processed.