skinny.

Latest / Audio Gurbani (Blessed Day)

Feb 29,2024 Hukamnama Sahib

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ ਅਰਥ: ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ…

The skinny

The skinny isn't ready yet — notes appear once the transcript is processed.