skinny.

Latest / Daily Hukamnama in Gurmukhi

ਸ਼ੁੱਕਰਵਾਰ, ੧੬ ਸਾਵਣ (ਸੰਮਤ ੫੫੮ ਨਾਨਕਸ਼ਾਹੀ)

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ…

The skinny

The skinny isn't ready yet — notes appear once the transcript is processed.