skinny.

Latest / Audio Gurbani (Blessed Day)

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ…

The skinny

The skinny isn't ready yet — notes appear once the transcript is processed.