Latest / Audio Gurbani (Blessed Day)

ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥
ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ…
The skinny
The skinny isn't ready yet — notes appear once the transcript is processed.