Latest / Audio Gurbani (Blessed Day)

Hukamnama November 1,2020
The daily Hukamnama Sahib from Sri Darbar Sahib Amritsar including Punjabi and English translation. ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ…
The skinny
The skinny isn't ready yet — notes appear once the transcript is processed.