skinny.

Latest / Audio Gurbani (Blessed Day)

Har Jiu Kripa Kare | Gurbani Kirtan

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ…

The skinny

The skinny isn't ready yet — notes appear once the transcript is processed.