Latest / Audio Gurbani (Blessed Day)

April 01 | 2026 | Hukamnama Sshib | ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ…
The skinny
The skinny isn't ready yet — notes appear once the transcript is processed.