skinny.

Latest / Audio Gurbani (Blessed Day)

HUKAMNAMA DECEMBER 31,2020

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ…

The skinny

The skinny isn't ready yet — notes appear once the transcript is processed.