skinny.

Latest / Audio Gurbani (Blessed Day)

Feb 04,2022 Hukamnama Sahib

The Daily Hukamnama Sahib from Sri Darbar Sahib Amritsar including translation in English and Punjabi audio translated by Gurjit Singh Jhampur whatsapp Number +15106578205. ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ…

The skinny

The skinny isn't ready yet — notes appear once the transcript is processed.