skinny.

Latest / Audio Gurbani (Blessed Day)

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪|| O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay. (O brother!) The Master-Lord dwells in (our) body-city…

The skinny

The skinny isn't ready yet — notes appear once the transcript is processed.