skinny.

Latest / Audio Gurbani (Blessed Day)

HUKAMNAMA SAHIB JAN 23.2021

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ…

The skinny

The skinny isn't ready yet — notes appear once the transcript is processed.